ਚੰਡੀਗੜ੍ਹ ''ਚ ਹੋਏ ਧਮਾਕਿਆਂ ਨਾਲ ਜੁੜੀ ਵੱਡੀ ਖ਼ਬਰ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

Tuesday, Nov 26, 2024 - 04:04 PM (IST)

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਚੰਡੀਗੜ੍ਹ 'ਚ ਸੈਕਟਰ-26 ਸਥਿਤ ਕਲੱਬ ਨੇੜੇ ਹੋਏ ਜ਼ਬਰਦਸਤ ਧਮਾਕਿਆਂ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਵਲੋਂ ਲਈ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ 'ਚ ਧਮਾਕੇ, ਮਚੀ ਹਫੜਾ-ਦਫੜੀ

ਇਸ ਹਮਲੇ ਦੇ ਪਿੱਛੇ ਪ੍ਰੋਟੈਕਸ਼ਨ ਮਨੀ ਦੀ ਗੱਲ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : Promotion ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


Babita

Content Editor

Related News