ਕੈਨੇਡਾ ਜਾਣ ਦਾ ਸੁਫ਼ਨਾ ਕਰੋ ਸਾਕਾਰ, ਰੀਫਿਊਜ਼ਲ ਵਾਲਿਆਂ ਲਈ ਵੱਡਾ ਮੌਕਾ
Tuesday, Jun 13, 2023 - 10:38 AM (IST)
ਇੰਟਰਨੈਸ਼ਨਲ ਡੈਸਕ- ਪੜ੍ਹਾਈ ਦੇ ਮਾਮਲੇ ਵਿਚ ਕੈਨੇਡਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਹੈ। ਬਹੁਤ ਸਾਰੇ ਵਿਦਿਆਰਥੀ ਸਹੀ ਜਾਣਕਾਰੀ ਦੀ ਘਾਟ ਕਾਰਨ ਆਪਣੀ ਫਾਈਲ ਚੰਗੀ ਤਰ੍ਹਾਂ ਤਿਆਰ ਨਹੀਂ ਕਰ ਪਾਉਂਦੇ ਅਤੇ ਯੋਗ ਹੋਣ ਦੇ ਬਾਵਜੂਦ ਅਪਲਾਈ ਕਰਨ ਮਗਰੋਂ ਅਕਸਰ ਰੀਫਿਊਜ਼ ਹੋ ਜਾਂਦੇ ਹਨ। ਅਜਿਹੇ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਹੁਣ ਰੀਫਿਊਜ਼ ਹੋ ਚੁੱਕੇ ਵਿਦਿਆਰਥੀ ਵੀ ਕੈਨੇਡਾ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 90413-90412 'ਤੇ ਸੰਪਰਕ ਕੀਤਾ ਜਾ ਸਕਦਾ ਹੈ।
'ਲੈਂਡਮਾਰਕ ਇਮੀਗ੍ਰੇਸ਼ਨ' ਅਜਿਹੇ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਸੁਫ਼ਨਾ ਸਾਕਾਰ ਕਰ ਸਕਦੀ ਹੈ। ਵਿਭਾਗ ਦੇ ਇਕ ਕੰਸਲਟੈਂਟ ਅਧਿਕਾਰੀ ਮੁਤਾਬਕ ਵੀਜ਼ਾ ਅਪਲਾਈ ਲਈ ਚਾਰ ਚੀਜ਼ਾਂ ਮੁੱਖ ਹਨ- ਸਿਟੀ, ਕੋਰਸ, ਕੰਸਲਟੈਟ ਅਤੇ ਸੂਬਾ। ਇਸ ਦੇ ਇਲਾਵਾ ਹੋਰ ਵੀ ਕਈ ਮਹੱਤਵਪੂਰਨ ਪਹਿਲੂ ਹਨ ਜਿਹਨਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਲਈ ਤੁਸੀਂ ਹੈਲਪਲਾਈਨ ਨੰਬਰ 90413-90412 'ਤੇ ਸੰਪਰਕ ਕਰ ਸਕਦੇ ਹੋ।