ਪੰਜਾਬ ਕੈਬਨਿਟ ''ਚ ਵੱਡਾ ਫੇਰਬਦਲ !
Monday, May 11, 2026 - 09:21 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਨਵੀਂ ਵੰਡ ਦੇ ਅਨੁਸਾਰ ਤਰੁਣਪ੍ਰੀਤ ਸਿੰਘ ਸੌਂਦ ਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪ ਦਿੱਤੀ ਗਈ ਹੈ । ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਅਮਨ ਅਰੋੜਾ ਹੁਣ ਉਦਯੋਗ ਵਿਭਾਗ ਦੀ ਕਮਾਨ ਵੀ ਸੰਭਾਲਣਗੇ। ਇਹ ਫੇਰਬਦਲ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਤੁਰੰਤ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
