ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
Sunday, May 29, 2022 - 10:46 PM (IST)
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਾਦਲ ਨੇ ਮੂਸੇਵਾਲਾ ਦੀ ਮੌਤ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਵੱਡੀ ਖਬਰ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਮੂਸੇਵਾਲਾ ਤੇ ਹੋਰ ਲੋਕਾਂ ਦੀ ਸਕਿਓਰਿਟੀ ਘਟਾ ਕੇ ਖ਼ਬਰਾਂ ਜਨਤਕ ਕਰ ਦਿੱਤੀਆਂ ਗਈਆਂ ਸਨ ਕਿ ਅਸੀਂ ਸਕਿਓਰਿਟੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕਤਲ ਲਈ ਜ਼ਿੰਮੇਵਾਰ ਹੈ ਕਿਉਂਕਿ ਉਨ੍ਹਾਂ ਨੇ ਸਕਿਓਰਿਟੀ ਵਾਪਸ ਲੈ ਕੇ ਇਸ ਬਾਰੇ ਸੋਸ਼ਲ ਮੀਡੀਅਾ ’ਤੇ ਦੱਸਿਆ ਗਿਆ।
ਸਿੱਧੂ ਮੂਸੇਵਾਲਾ ਦੀ ਮੌਤ ਤੇ ਸੁਖਬੀਰ ਬਾਦਲ ਨਾਲ ਗੱਲਬਾਤ, ਕਹੀ ਇਹ ਵੱਡੀ ਗੱਲਸਿੱਧੂ ਮੂਸੇਵਾਲਾ ਦੀ ਮੌਤ ਤੇ ਸੁਖਬੀਰ ਬਾਦਲ ਨਾਲ ਗੱਲਬਾਤ, ਕਹੀ ਇਹ ਵੱਡੀ ਗੱਲ #sidhumoosewala
Posted by JagBani on Sunday, May 29, 2022