ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ਭਾਜਪਾ ਦਾ ਸੀਨੀਅਰ ਆਗੂ ''ਆਪ'' ''ਚ ਸ਼ਾਮਲ

Friday, Oct 24, 2025 - 05:41 PM (IST)

ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ਭਾਜਪਾ ਦਾ ਸੀਨੀਅਰ ਆਗੂ ''ਆਪ'' ''ਚ ਸ਼ਾਮਲ

ਜਲੰਧਰ (ਗੁਲਸ਼ਨ)-ਜਲੰਧਰ ਸੈਂਟਰਲ ਦੀ ਰਾਜਨੀਤੀ 'ਚ ਅੱਜ ਇਕ ਵੱਡੀ ਹਲਚਲ ਵੇਖਣ ਨੂੰ ਮਿਲੀ। ਭਾਜਪਾ ਦੇ ਵਾਰਡ ਨੰਬਰ 12 ਦੇ ਕੌਂਸਲਰ ਸ਼ਿਵਮ ਸ਼ਰਮਾ ਨੇ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ।  ਇਹ ਇਤਿਹਾਸਕ ਕਦਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਹੋਇਆ।

ਇਹ ਵੀ ਪੜ੍ਹੋ: ਦਰਿਆ ਬਿਆਸ ਦੇ ਬਦਲਵੇਂ ਰੁੱਖ ਨੇ ਕੀਤਾ ਉਜਾੜਾ! 30 ਲੱਖ ਖ਼ਰਚ ਕੇ ਹੱਥੀਂ ਬਣਾਇਆ ਘਰ ਕਰਨਾ ਪੈ ਰਿਹੈ ਢਹਿ-ਢੇਰੀ

ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਤਿਨ ਕੋਹਲੀ ਨੇ ਸ਼ਿਵਮ ਸ਼ਰਮਾ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਵਾਈ। ਇਸ ਦੌਰਾਨ ਮੇਅਰ ਵਿਨੀਤ ਧੀਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਹਲੂਵਾਲੀਆ, ਸੌਰਭ ਸੇਠ ਅਤੇ ਸਰਪੰਚ ਬਲਕਰਨ ਸਿੰਘ ਵੀ ਵਿਸ਼ੇਸ਼ ਰੂਪ ਨਾਲ ਮੌਜੂਦ ਰਹੇ। 

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News