ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
Monday, Feb 02, 2026 - 02:03 PM (IST)
ਚੰਡੀਗੜ੍ਹ/ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਜੇ ਥੋੜ੍ਹੀ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨਾਲ ਨਾਭਾ ਜੇਲ੍ਹ ਵਿਚੋਂ ਮੁਲਾਕਾਤ ਕਰਕੇ ਗਏ ਹਨ ਅਤੇ ਉਨ੍ਹਾਂ ਨੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ' ਦਿੰਦਿਆਂ ਇਨ੍ਹਾਂ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਡੇਰਾ ਬਿਆਸ ਮੁਖੀ ਦਾ ਵੱਡਾ ਬਿਆਨ
