ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ ''ਚ ਹੋਏ ਪੇਸ਼

Saturday, Jul 04, 2026 - 05:24 PM (IST)

ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ ''ਚ ਹੋਏ ਪੇਸ਼

ਮੋਹਾਲੀ (ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ 'ਚ ਪੇਸ਼ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਹਿਯੋਗੀ ਹਰਪ੍ਰੀਤ ਸਿੰਘ ਗੁਲਾਟੀ ਆਪਣੇ ਵਕੀਲਾਂ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਪੇਸ਼ ਹੋਏ।

ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 29 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ।
 


author

Babita

Content Editor

Related News