ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

Thursday, Nov 12, 2020 - 03:44 PM (IST)

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ/ਅੰਮ੍ਰਿਤਸਰ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖ਼ੁਦ ਟਵੀਟ ਕਰਦਿਆਂ ਕੀਤੀ ਹੈ। ਮਜੀਠੀਆ ਨੇ ਟਵੀਟ ਕਰਦਿਆਂ ਲਿਖਿਆ ਕਿ 'ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ 'ਚ ਆਏ ਸਨ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਆਪਣੀ ਜਾਂਚ ਕਰਵਾਉਣ। 

ਇਹ ਵੀ ਪੜ੍ਹੋ : 62 ਦਿਨ ਤੋਂ ਕੋਮਾ 'ਚ ਸੀ ਨੌਜਵਾਨ, ਚਿਕਨ ਦਾ ਨਾਮ ਸੁਣਦੇ ਹੀ ਆ ਗਿਆ ਹੋਸ਼
PunjabKesari


author

Baljeet Kaur

Content Editor

Related News