ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਹੁਣ ਇਸ ਤਾਰੀਖ਼ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
Friday, Aug 01, 2025 - 04:55 PM (IST)

ਮੋਹਾਲੀ (ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰੈਗੂਲਰ ਜ਼ਮਾਨਤ ਵਾਲੀ ਅਰਜ਼ੀ 'ਤੇ ਅੱਜ ਮੋਹਾਲੀ ਅਦਾਲਤ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ 'ਚ ਦੋਹਾਂ ਧਿਰਾਂ ਵਿਚਾਲੇ ਬਹਿਸ ਚੱਲੀ।
ਇਹ ਵੀ ਪੜ੍ਹੋ : ਪੁੱਤ ਨੇ ਲੁੱਟ ਲਈ ਇੱਜ਼ਤ! ਪਿਓ ਨੇ ਕੰਧ 'ਤੇ ਲਿਖਿਆ ਨੋਟ, ਖ਼ਬਰ ਪੜ੍ਹ ਉੱਡ ਜਾਣਗੇ ਹੋਸ਼
ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਕਤ ਅਰਜ਼ੀ 'ਤੇ 4 ਅਗਸਤ ਲਈ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8