ਭਾਜਪਾ ਨੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਐਲਾਨਿਆ ਉਮੀਦਵਾਰ, 13 ਸੀਟਾਂ ਹੋਈਆਂ ਮੁਕੰਮਲ
Friday, May 10, 2024 - 07:03 PM (IST)

ਫਤਹਿਗੜ੍ਹ ਸਾਹਿਬ : ਭਾਜਪਾ ਨੇ ਸ੍ਰੀ ਫਤਹਿਗੜ੍ਹ ਸਾਹਿਬ 'ਤੇ ਰਹਿੰਦੇ ਉਮੀਦਵਾਰ ਦਾ ਐਲਾਨ ਵੀ ਕਰ ਦਿੱਤਾ ਹੈ। ਭਾਜਪਾ ਨੇ ਗੇਜਾ ਰਾਮ ਵਾਲਮੀਕਿ ਨੂੰ ਇਥੇ ਉਮਦੀਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ। ਦੱਸਣਯੋਗ ਹੈ ਕਿ ਇਥੇ ਆਮ ਆਦਮੀ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਜੀ. ਪੀ., ਕਾਂਗਰਸ ਵਲੋਂ ਅਮਰ ਸਿੰਘ ਅਤੇ ਅਕਾਲੀ ਦਲ ਵਲੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖੂਨੀ ਵਾਰਦਾਤ, ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕਤਲ, ਛਾਤੀ 'ਚ ਹੀ ਛੱਡ ਗਏ ਨੇਜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8