ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

06/17/2024 6:38:19 PM

ਜਲੰਧਰ : ਜਲੰਧਰ ਵੈਸਟ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅੰਗੁਰਾਲ ਪਹਿਲਾਂ ਵੀ ਇਸ ਸੀਟ 'ਤੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਇਕ ਬਣੇ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਭਾਜਪਾ ਵਿਚ ਚਲੇ ਗਏ ਅਤੇ ਉਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲ੍ਹੀ ਹੋ ਗਈ। ਹੁਣ ਭਾਜਪਾ ਨੇ ਉਨ੍ਹਾਂ ਨੂੰ ਇਥੋਂ ਉਮੀਦਵਾਰ ਐਲਾਨ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਦਾ ਪਿੰਡ ਡੀਂਡਾ ਸਾਂਸੀਆਂ ਪੂਰੀ ਤਰ੍ਹਾਂ ਸੀਲ, ਪੁਲਸ ਤੇ ਕਮਾਂਡੋ ਤਾਇਨਾਤ

 


Gurminder Singh

Content Editor

Related News