ਸੰਗਰੂਰ ਤੋਂ ਭਾਜਪਾ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ ਸੂਚੀ
Wednesday, Dec 11, 2024 - 12:25 PM (IST)
ਸੰਗਰੂਰ (ਬੇਦੀ) : ਪੰਜਾਬ 'ਚ ਹਾਲ ਹੀ 'ਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਆਉਣ ਵਾਲੇ ਸਾਵਧਾਨ! ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਦੇ ਤਹਿਤ ਹੀ ਸੰਗਰੂਰ 'ਚ ਭਾਜਪਾ ਵਲੋਂ ਆਪਣੇ 19 ਉਮੀਦਵਾਰਾਂ ਦਾ ਕੀਤਾ ਐਲਾਨ ਕੀਤਾ ਗਿਆ ਹੈ। ਇੱਥੇ ਬਾਕੀ 10 ਸੀਟਾਂ ਅਕਾਲੀ ਦਲ ਲਈ ਛੱਡੇ ਜਾਣ ਦੀਆਂ ਚਰਚਾਵਾਂ ਵੀ ਜ਼ੋਰ ਫੜ੍ਹ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 14 ਦਸੰਬਰ ਤੱਕ Alert ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8