ਭਾਜਪਾ ਉਮੀਦਵਾਰ ਦੇ ਪਰਿਵਾਰ ਨਾਲ ਹੋਈ ਕੁੱਟਮਾਰ, ਪੁਲਸ ਵੱਲੋਂ FIR ਦਰਜ
Thursday, Dec 26, 2024 - 02:09 PM (IST)

ਲੁਧਿਆਣਾ (ਰਾਮ)- ਨਿਗਮ ਚੋਣਾਂ ਦੌਰਾਨ ਵਾਰਡ ਨੰ. 30 ਤੋਂ ਭਾਜਪਾ ਦੇ ਉਮੀਦਵਾਰ ਵਿੱਕੀ ਸਹੋਤਾ ਅਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲਿਆਂ ਖਿਲਾਫ ਥਾਣਾ ਮੋਤੀ ਨਗਰ ਦੀ ਪੁਲਸ ਨੇ ਪਰਚਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਨੇ ਸੱਭਰਵਾਲ ਪੁੱਤਰ ਅਜੇ ਕੁਮਾਰ, ਅਜੇ ਕੁਮਾਰ ਸੱਭਰਵਾਲ ਪੁੱਤਰ ਸਤਪਾਲ, ਅਜੇ ਸੱਭਰਵਾਲ, ਸੰਦੀਪ ਕੁਮਾਰ ਪੁੱਤਰ ਕਾਲੀ ਰਾਮ, ਸ਼ਿਵਮ ਪੁੱਤਰ ਰਾਜੇਸ਼ ਕੁਮਾਰ ਵਜੋਂ ਹੋਈ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8