ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੂੰ ਪਿਆ ਦਿਲ ਦਾ ਦੌਰਾ (ਵੀਡੀਓ)

03/24/2017 4:10:01 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਹੈ। ਦਿਲ ਦਾ ਦੌਰਾ ਪੈਣ ਕਾਰਨ ਕਮਲ ਸ਼ਰਮਾ ਨੂੰ ਪਹਿਲਾਂ ਇਲਾਜ ਲਈ ਫਿਰੋਜ਼ਪੁਰ ਦੇ ਸਥਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੋਂ ਡਾਕਟਰਾਂ ਵਲੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

Gurminder Singh

This news is Content Editor Gurminder Singh