ਤਰੁਣ ਚੁੱਘ ਨੇ BJP ਦੇ ਕੌਮੀ ਪ੍ਰਧਾਨ JP ਨੱਢਾ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕੀਤੀ ਮੁਲਾਕਾਤ (ਤਸਵੀਰਾਂ)
Friday, Dec 02, 2022 - 04:32 PM (IST)
ਚੰਡੀਗੜ੍ਹ : ਭਾਜਪਾ ਆਗੂ ਤਰੁਣ ਚੁੱਘ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੱਤੀ ਗਈ ਹੈ। ਤਰੁਣ ਚੁੱਘ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਜੇ. ਪੀ. ਨੱਢਾ ਸਾਡੇ ਸਾਰੇ ਪਾਰਟੀ ਕਾਰਕੁੰਨਾਂ ਦੇ ਪ੍ਰੇਰਣਾ ਸਰੋਤ ਹਨ।
ਉਨ੍ਹਾਂ ਕਿਹਾ ਕਿ ਜੇ. ਪੀ. ਨੱਢਾ ਦੇ ਜਨਮਦਿਨ 'ਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ।