ਜਲੰਧਰ ਦੇ ਕੰਪਨੀ ਬਾਗ ਚੌਕ ਨੇੜੇ ਆਤਿਸ਼ੀ ਵਿਰੁੱਧ ਭਾਜਪਾ ਦਾ ਪ੍ਰਦਰਸ਼ਨ
Saturday, Jan 10, 2026 - 02:18 PM (IST)
ਜਲੰਧਰ (ਸੋਨੂੰ)- ਭਾਜਪਾ ਨੇਤਾ ਮਨੋਰੰਜਨ ਕਾਲੀਆ ਦੀ ਅਗਵਾਈ ਹੇਠ ਜਲੰਧਰ ਦੇ ਸ਼੍ਰੀ ਰਾਮ ਚੌਕ ਨੇੜੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਮੌਜੂਦਾ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵਿਰੋਧ ਪ੍ਰਦਰਸ਼ਨ ਸਿੱਖ ਗੁਰੂਆਂ ਦੇ ਅਪਮਾਨ ਤੋਂ ਬਾਅਦ ਕੀਤਾ ਜਾ ਰਿਹਾ ਹੈ। ਭਾਜਪਾ ਨੇਤਾ ਪੰਜਾਬ ਸਰਕਾਰ ਅਤੇ ਆਤਿਸ਼ੀ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 8 ਜੁਲਾਈ ਤੱਕ ਹੁਕਮ ਹੋ ਗਏ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
