ਅੰਮ੍ਰਿਸਤਰ ਵਿਚ ਵੀ ਹੋਇਆ ਬਲੈਕਆਊਟ
Saturday, May 10, 2025 - 09:42 PM (IST)

ਅੰਮ੍ਰਿਤਸਰ : ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਬਲੈਕਆਊਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੁਣ ਅੰਮ੍ਰਿਤਸਰ ਵਿਚ ਵੀ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪਠਾਨਕੋਟ, ਫਾਜ਼ਿਲਕਾ, ਫਿਰੋਜ਼ਰਪੁਰ, ਬਰਨਾਲਾ ਆਦਿ ਇਲਾਕਿਆਂ ਵਿਚ ਬਲੈਕਆਊਟ ਕਰ ਦਿੱਤਾ ਗਿਆ ਹੈ।