ਚੰਡੀਗੜ੍ਹ ''ਚ ਹੋ ਗਿਆ ਬਲੈਕਆਊਟ! ਵੀਡੀਓ ''ਚ ਦੇਖੋ ਮੌਕੇ ਦੇ ਹਾਲਾਤ
Wednesday, May 07, 2025 - 07:43 PM (IST)

ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹੇ ਵਿਚ ਨਾਗਰਿਕ ਸੁਰੱਖਿਆ ਵਿਵਸਥਾ ਨੂੰ ਪਰਖਣ ਅਤੇ ਹੰਗਾਮੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਜਾਂਚਣ ਦੇ ਉਦੇਸ਼ ਨਾਲ ਬਲੈਕਆਊਟ ਮੌਕ ਡ੍ਰਿਲ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਚੱਪੇ-ਚੱਪੇ ਉੱਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕ ਡਰਿੱਲ ਤੇ ਬਲੈਕਆਉਟ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਜੰਗ ਦੇ ਹਾਲਾਤਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ। ਇਸ ਦੌਰਾਨ ਇਲਾਕੇ 'ਚ ਹੂਟਰ ਚਲਾਏ ਜਾ ਰਹੇ ਹਨ। ਦੇਖੋ ਮੌਕੇ ਦੀ ਵੀਡੀਓ