ਪੰਜਾਬ ਦੇ ਇਸ ਇਲਾਕੇ ''ਚ ਜ਼ੋਰਦਾਰ ਧਮਾਕੇ ਮਗਰੋਂ Blackout! ਅੱਧੀ ਰਾਤ ਨੂੰ ਵਾਪਰਿਆ ਹਾਦਸਾ
Sunday, Dec 28, 2025 - 11:43 AM (IST)
ਲੁਧਿਆਣਾ (ਖ਼ੁਰਾਨਾ): ਮਹਾਨਗਰੀ ''ਚ ਗਿਆਸਪੁਰਾ ਇਲਾਕੇ ਸਟੇਟ ਲੋਹਾਰਾ ਰੋਡ 'ਤੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਨੇ ਬਿਜਲੀ ਦੇ ਖੰਭੇ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਇਕ ਜ਼ੋਰਦਾਰ ਧਮਾਕੇ ਦੇ ਨਾਲ ਪੂਰੇ ਇਲਾਕੇ ਵਿਚ Blackout ਹੋ ਗਿਾ। ਟੱਕਰ ਇੰਨੀ ਭਿਆਨਕ ਸੀ ਕਿ 11 ਕੇ. ਵੀ. ਹਾਈਟੈਂਸ਼ਨ ਲਾਈਨ ਦਾ ਖੰਭੇ ਦੇ ਦੋ ਟੋਟੇ ਹੋ ਗਏ। ਗਨੀਮਤ ਰਹੀ ਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਰਾਤ ਢਾਈ ਤੋਂ 3 ਵਜੇ ਦੇ ਵਿਚਕਾਰ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਗੱਡੀ ਦਾ ਡਰਾਈਵਰ ਵਾਲ-ਵਾਲ ਬੱਚ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
