ਜੰਮੂ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਲੈਕਆਊਟ, ਵੱਜ ਰਿਹਾ ਸਾਇਰਨ
Friday, May 09, 2025 - 07:57 PM (IST)

ਨੈਸ਼ਨਲ ਡੈਸਕ: ਜੰਮੂ ਹਵਾਈ ਅੱਡੇ ਦੇ ਨੇੜੇ ਸਾਇਰਨ ਵੱਜਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਿਵੇਂ ਹੀ ਸਾਇਰਨ ਦੀ ਉੱਚੀ ਆਵਾਜ਼ ਸੁਣਾਈ ਦਿੱਤੀ, ਨੇੜਲੀਆਂ ਦੁਕਾਨਾਂ ਦੇ ਸ਼ਟਰ ਡਿੱਗਣ ਲੱਗੇ ਅਤੇ ਲੋਕ ਘਬਰਾਹਟ ਵਿੱਚ ਇਧਰ-ਉਧਰ ਭੱਜਣ ਲੱਗੇ। ਜੰਮੂ ਦੇ ਕਈ ਇਲਾਕਿਆਂ ਵਿੱਚ ਹਨੇਰਾ ਛਾ ਗਿਆ ਹੈ। ਜਾਣਕਾਰੀ ਅਨੁਸਾਰ ਕਈ ਇਲਾਕਿਆਂ ਵਿੱਚ ਬਿਜਲੀ ਗੁੱਲ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ ਸ਼ਹਿਰ ਵਿੱਚ ਸਾਇਰਨ ਵੱਜ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e