ਪਠਾਨਕੋਟ ''ਚ ਹੋ ਗਿਆ ਬਲੈਕਆਊਟ!

Sunday, May 11, 2025 - 09:28 PM (IST)

ਪਠਾਨਕੋਟ ''ਚ ਹੋ ਗਿਆ ਬਲੈਕਆਊਟ!

ਪਠਾਨਕੋਟ : ਭਾਰਤ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਬੀਤੇ ਦਿਨ ਸੀਜ਼ਫਾਇਰ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪਾਕਿਸਾਤਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸ ਵਿਚਾਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਨੇ ਅਹਿਤਿਆਤਨ ਬਲੈਕਆਊਟ ਦਾ ਐਲਾਨ ਕੀਤਾ ਸੀ। ਇਸੇ ਦਰਮਿਆਨ ਹੁਣ ਪਠਾਨਕੋਟ ਵਿਚ ਬਲੈਕਆਊਟ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਬਲੈਕਆਊਟ ਅਹਿਤਿਆਤਨ ਹੈ ਜਾਂ ਪਠਾਨਕੋਟ ਵਿਚ ਕੋਈ ਸ਼ੱਕੀ ਗਤੀਵਿਧੀ ਦੇਖੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News