ਫਿਰੋਜ਼ਪੁਰ, ਪਠਾਨਕੋਟ ਤੇ ਫਾਜ਼ਿਲਕਾ 'ਚ ਹੋ ਗਿਆ ਬਲੈਕਆਊਟ
Saturday, May 10, 2025 - 09:30 PM (IST)

ਪਠਾਨਕੋਟ : ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਕ ਪਾਸੇ ਪਾਕਿਸਤਾਨੀ ਫੌਜ ਵੱਲੋਂ ਜਿਥੇ ਸੀਜ਼ਫਾਇਰ ਦਾ ਉਲੰਘਣ ਕੀਤਾ ਗਿਆ ਹੈ ਉਥੇ ਹੀ ਖਬਰ ਸਾਹਾਣੇ ਆ ਰਹੀ ਹੈ ਕਿ ਪਠਾਨਕੋਟ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿਚ ਬਲੈਕਆਊਟ ਹੋ ਗਿਆ ਹੈ। ਇਸ ਦੌਰਾਨ ਇਹ ਵੀ ਖਬਰ ਆ ਰਹੀ ਹੈ ਕਿ ਪਠਾਨਕੋਟ ਤੇ ਫਾਜ਼ਿਲਕਾ ਵਿਚ ਮੁੜ ਤੋਂ ਡਰੋਨ ਦੇਖੇ ਗਏ ਹਨ।