ਪੰਜਾਬ ''ਚ ਹੋ ਗਿਆ Blackout! ਇਨ੍ਹਾਂ ਇਲਾਕਿਆਂ ''ਚ ਛਾਇਆ ਹਨ੍ਹੇਰਾ, ਲੱਗਾ ਲੰਬਾ Power Cut
Friday, Nov 27, 2026 - 06:59 PM (IST)
ਜਲੰਧਰ (ਪੁਨੀਤ)- ਪੰਜਾਬ ਵਿਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡ੍ਰਿੱਲ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਘਰਾਂ ਦੀਆਂ ਲਾਈਟਾਂ ਬੰਦ ਕਰਨ ਲਈ ਕਿਹਾ ਗਿਆ ਹੈ ਪਰ ਉਸ ਤੋਂ ਪਹਿਲਾਂ ਹੀ ਅੱਜ ਦੇਰ ਸ਼ਾਮ ਨੂੰ ਜਲੰਧਰ ਦੇ ਕਈ ਇਲਾਕਿਆਂ ਵਿਚ ਘੁੱਪ ਹਨ੍ਹੇਰਾ ਹੋ ਗਿਆ ਹੈ। ਦਰਅਸਲ ਅੱਜ ਜਲੰਧਰ ਦੇ ਕੈਟਾਗਰੀ ਵਨ ਨੂੰ ਸਾਢੇ 6 ਤੋਂ ਪੌਨੇ 8 ਵਜੇ ਤੱਕ ਕੱਟ ਲਗਾਇਆ। ਜਲੰਧਰ ਦੇ ਪਿੰਡਾਂ ਸਮੇਤ ਸੁਲਤਾਨਪੁਰ ਲੋਧੀ, ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿਚ ਲੰਬਾ ਪਾਵਰਕੱਟ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: Punjab: ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
