ਅੰਮ੍ਰਿਤਸਰ 'ਚ 31 ਮਈ ਨੂੰ ਮੌਕ ਡਰਿੱਲ, ਰਹੇਗਾ ਬਲੈਕਆਊਟ
Friday, May 30, 2025 - 05:09 PM (IST)

ਅੰਮ੍ਰਿਤਸਰ(ਨੀਰਜ): ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ "ਓਪਰੇਸ਼ਨ ਸ਼ੀਲਡ" ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਮੌਕ ਡਰਿੱਲ ਕੀਤੀ ਜਾਵੇਗੀ। ਇਸ ਮੌਕੇ 'ਤੇ ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਅਤੇ ਰਾਤ 8:00 ਵਜੇ ਤੋਂ 8:30 ਵਜੇ ਤੱਕ ਪੂਰੇ ਖੇਤਰ 'ਚ ਬਲੈਕਆਊਟ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਦੀ ਬਜਾਏ ਸਹਿਯੋਗ ਦੇਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਇਹ ਮੌਕ ਡਰਿੱਲ ਸਿਰਫ਼ ਤਿਆਰੀ ਜਾਂਚਣ ਲਈ ਕਰਵਾਈ ਜਾ ਰਹੀ ਹੈ ਤਾਂ ਜੋ ਸੰਭਾਵਿਤ ਐਮਰਜੈਂਸੀ ਹਾਲਤਾਂ 'ਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8