ਬਿਜਲੀ ਗਰਿੱਡ 'ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ, ਦਰਜਨਾਂ ਪਿੰਡਾਂ ਦੀ ਬਿਜਲੀ ਗੁੱਲ (ਵੀਡੀਓ)

Monday, Mar 11, 2024 - 11:13 AM (IST)

ਬਿਜਲੀ ਗਰਿੱਡ 'ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ, ਦਰਜਨਾਂ ਪਿੰਡਾਂ ਦੀ ਬਿਜਲੀ ਗੁੱਲ (ਵੀਡੀਓ)

ਮੋਹਾਲੀ : ਇੱਥੇ ਨਿਊ ਚੰਡੀਗੜ੍ਹ ਸਥਿਤ ਮਾਜਰਾ ਦੇ ਬਿਜਲੀ ਗਰਿੱਡ 'ਚ ਹੋਏ ਧਮਾਕੇ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਭਾਜੜਾਂ ਪੈ ਗਈਆਂ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਅਧਿਕਾਰੀ ਸਖ਼ਤ, ਨੇਤਾ ਨਹੀਂ ਦੇ ਸਕਣਗੇ ਪੈਸੇ ਜਾਂ ਸ਼ਰਾਬ ਦਾ ਲਾਲਚ

ਗਰਿੱਡ 'ਚ ਅੱਗ ਲੱਗਣ ਕਾਰਨ ਨੇੜਲੇ ਕਈ ਦਰਜਨ ਪਿੰਡਾਂ ਦੀ ਬਿਜਲੀ ਗੁੱਲ ਹੋ ਚੁੱਕੀ ਹੈ ਅਤੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਫਿਲਹਾਲ ਮੌਕੇ 'ਤੇ ਵੱਡੇ ਅਧਿਕਾਰੀ ਵੀ ਪਹੁੰਚ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਸਪਾਰਕਿੰਗ ਹੋਣ ਤੋਂ ਬਾਅਦ ਅੱਗ ਭਾਂਬੜਾਂ 'ਚ ਤਬਦੀਲ ਹੋ ਗਈ।
ਇਹ ਵੀ ਪੜ੍ਹੋ : CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ, 869 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News