ਬਲਾਕ ਸਿੱਖਿਆ ਅਫਸਰ ਦੀ ਵੀਡੀਓ ਵਾਇਰਲ, ਦਫ਼ਤਰ ਵਿਚ ਹੀ ਪਤਨੀ ਨਾਲ...
Tuesday, Aug 12, 2025 - 06:09 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਖੇ ਤੈਨਾਤ ਬਲਾਕ ਸਿੱਖਿਆ ਅਫਸਰ ਦੀ ਇਕ ਹੈਰਾਨ ਕਰ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਇਸ ਵੀਡੀਓ ਵਿਚ ਬਲਾਕ ਸਿੱਖਿਆ ਅਫਸਰ ਦੇਵੀ ਪ੍ਰਸਾਦ ਜੋ ਕਿ ਦਫਤਰ ਵਿਖੇ ਹੀ ਗੀਤ ਲਗਾ ਕੇ ਆਪਣੀ ਘਰਵਾਲੀ ਨਾਲ ਠੁਮਕੇ ਲਗਾ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ 'ਚ ਸ਼੍ਰੋਮਣੀ ਅਕਾਲੀ ਦਲ, 'ਬਾਗੀ ਧੜੇ' ਨੂੰ ਦਿੱਤੀ ਚੇਤਾਵਨੀ
ਇਸ ਸਬੰਧੀ ਜਦੋਂ ਬੀਪੀਓ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਫਿਰ ਕੀ ਹੋ ਗਿਆ ਮੈਂ ਆਪਣੀ ਪਤਨੀ ਨਾਲ ਡਾਂਸ ਨਹੀਂ ਕਰ ਸਕਦਾ ਕੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਥਾਣੇ 'ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e