ਸੁਣੋ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਬੌਬੀ ਮਾਨ ਦੀ ''ਜਗ ਬਾਣੀ'' ਨਾਲ ਗੱਲਬਾਤ (ਵੀਡੀਓ)

Monday, May 20, 2024 - 06:41 PM (IST)

ਜਲੰਧਰ (ਵੈੱਬ ਡੈਸਕ): ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਿਰਦੇਵ ਸਿੰਘ ਬੌਬੀ ਮਾਨ ਨੇ 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਬੀਤੇ ਦਿਨੀਂ ਇਕ ਇੰਟਰਵਿਊ ਕੀਤਾ। ਇਸ ਵਿਚ ਉਨ੍ਹਾਂ ਨੇ ਆਪਣੇ  ਪਿਤਾ ਸਵ: MP ਜ਼ੋਰਾ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਬਾਰੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿਆਰੀ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹ ਸਰਪੰਚੀ ਤੋਂ ਲੋਕ ਸਭਾ ਦੀ ਉਮੀਦਵਾਰੀ ਤਕ ਪਹੁੰਚੇ ਤੇ ਕਿਹੜੀਆਂ ਗੱਲਾਂ ਕਾਰਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ। ਸੁਣੋ ਇਹ ਇੰਟਰਵਿਊ:

ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਮੰਦਭਾਗੀ ਖ਼ਬਰ! ਤੜਕਸਾਰ ਸਕੂਲ ਜਾ ਰਹੇ ਵਿਦਿਆਰਥੀ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News