ਬੱਦੋਵਾਲ ਰੇਲਵੇ ਲਾਈਨਾਂ ਦੇ ਨਾਲ ਝਾੜੀਆਂ ‘ਚੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

Saturday, Jul 13, 2024 - 01:55 PM (IST)

ਮੁੱਲਾਂਪੁਰ ਦਾਖਾ (ਕਾਲੀਆ)- ਫਾਟਕ ਮਾਡਲ ਗਰਾਮ ਲੁਧਿਆਣਾ ਕਿਲੋਮੀਟਰ 4/4 ਰੇਲਵੇ ਸਟੇਸ਼ਨ ਬੱਦੋਵਾਲ ਨੇੜੇ ਰੇਲਵੇ ਲਾਈਨਾਂ ਨਾਲ ਉਗੀਆਂ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲ ਦੀ ਅਧਿਆਪਕਾ ਨੇ ਕਰ ਦਿੱਤਾ ਵੱਡਾ ਕਾਂਡ! ਭੜਕ ਉੱਠੇ ਲੋਕ

ਜੀ. ਆਰ. ਪੀ. ਪੁਲਸ ਜਗਰਾਓਂ ਦੇ ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਜੋ ਕਿ 30-35 ਸਾਲ ਦਾ ਜਾਪਦਾ ਹੈ ਦੀ ਲਾਸ਼ ਤਿੰਨ- ਚਾਰ ਦਿਨਾਂ ਤੋਂ ਪੁਰਾਣੀ ਲਗਦੀ ਹੈ ਜਿਸ ਨੇ ਨੀਲੇ ਰੰਗ ਦੀ ਜੀਨ ਪੈਂਟ, ਲਾਲ ਰੰਗ ਦੀ ਟੀ ਸ਼ਰਟ ਪਾਈ ਹੋਈ ਹੈ। ਇਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਮੋਰਚਰੀ ਜਗਰਾਓਂ ਵਿਖੇ 72 ਘੰਟਿਆਂ ਲਈ ਰੱਖਿਆ ਹੋਇਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News