ਲੁਧਿਆਣਾ ਤੋਂ ਵੱਡੀ ਖ਼ਬਰ : ਨਿਊ ਕੋਰਟ ਕੰਪਲੈਕਸ 'ਚ ਧਮਾਕਾ, ਮੌਕੇ 'ਤੇ ਮਚੀ ਹਫੜਾ-ਦਫੜੀ (ਤਸਵੀਰਾਂ)

06/08/2023 10:58:14 AM

ਲੁਧਿਆਣਾ (ਰਿਸ਼ੀ) : ਜ਼ਿਲ੍ਹਾ ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਨਿਊ ਕੋਰਟ ਕੰਪਲੈਕਸ 'ਚ ਧਮਾਕਾ ਹੋਣ ਦੀ ਖ਼ਬਰ ਪਤਾ ਲੱਗੀ ਹੈ, ਜਿਸ ਤੋਂ ਬਾਅਦ ਭਾਜੜ ਮਚ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਡਿਗਾਇਆ ਇਕ ਹੋਰ ਡਰੋਨ

PunjabKesari

ਇਸ ਘਟਨਾ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਆਖ਼ਰ ਇਹ ਧਮਾਕਾ ਕਿਵੇਂ ਹੋਇਆ। ਫਿਲਹਾਲ ਇਸ ਦੀ ਜਾਂਚ ਜਾਰੀ ਹੈ।
PunjabKesari
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News