ਪਲਾਂ ''ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

Friday, Apr 16, 2021 - 11:36 AM (IST)

ਪਲਾਂ ''ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਮਾਹਿਲਪੁਰ (ਜਸਵੀਰ)-ਮਾਹਿਲਪੁਰ ਸ਼ਹਿਰ ਦੇ ਵਾਰਡ ਨੰਬਰ-13 ਦੇ 27 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਵੀਰ ਪ੍ਰਤਾਪ ਸਿੰਘ ਪਾਣੀਪਤ ਵਿਖੇ ਇਕ ਹੋਟਲ ਵਿੱਚ ਪ੍ਰਾਈਵੇਟ ਨੌਕਰੀ ਕਰਦਾ ਸੀ, ਉਹ ਉਨ੍ਹਾਂ ਨੂੰ ਮਿਲਣ ਲਈ 14 ਅਪ੍ਰੈਲ ਨੂੰ ਮਾਹਿਲਪੁਰ ਵਿਖੇ ਆਇਆ ਸੀ। ਉਨ੍ਹਾਂ ਨੇ ਦੱਸਿਆ ਕਿ ਉਹ ਮਾਹਿਲਪੁਰ ਸ਼ਹਿਰ ਵਿੱਚ ਹੀ ਚਾਹ ਦੀ ਦੁਕਾਨ ਕਰਦੇ ਹਨ।

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

PunjabKesari

ਵੀਰਵਾਰ ਸਵੇਰੇ ਉਨ੍ਹਾਂ ਦਾ ਲੜਕਾ ਦੁਕਾਨ ਉਤੇ ਰੋਟੀ ਦੇਣ ਆਇਆ ਅਤੇ ਰੋਟੀ ਦੇ ਕੇ ਵਾਪਸ ਚਲਾ ਗਿਆ ਸੀ। ਉਸ ਤੋਂ ਥੋੜ੍ਹੇ ਹੀ ਸਮੇਂ ਬਾਅਦ ਕੁਝ ਨੌਜਵਾਨ ਉਨ੍ਹਾਂ ਲੜਕੇ ਨੂੰ ਚੁੱਕ ਕੇ ਦੁਕਾਨ ਉਤੇ ਛੱਡ ਗਏ ਅਤੇ ਕਿਹਾ ਕਿ ਉਨ੍ਹਾਂ ਦਾ ਲੜਕਾ ਰਸਤੇ ਵਿੱਚ ਡਿੱਗਿਆ ਪਿਆ ਸੀ। ਉਹ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। 

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

PunjabKesari

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ


author

shivani attri

Content Editor

Related News