ਪੁੱਤ ਦੀ ਉਡੀਕ ਵਿਚ ਬੈਠਾ ਸੀ ਪਰਿਵਾਰ, ਰਾਹ ਵਿਚ ਹੀ ਵਾਪਰ ਗਿਆ ਭਾਣਾ

Tuesday, Sep 17, 2024 - 03:32 PM (IST)

ਪੁੱਤ ਦੀ ਉਡੀਕ ਵਿਚ ਬੈਠਾ ਸੀ ਪਰਿਵਾਰ, ਰਾਹ ਵਿਚ ਹੀ ਵਾਪਰ ਗਿਆ ਭਾਣਾ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪਿੰਡ ਲਖਮੀਰਵਾਲਾ ਦੇ ਨੌਜਵਾਨ ਕੁਲਵੀਰ ਸਿੰਘ ਜੋ ਕਿ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਜਾ ਰਿਹਾ ਸੀ ਨੂੰ ਰਸਤੇ ’ਚ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ’ਚ ਟੱਕਰ ਮਾਰੀ ਜਿਸ ਨਾਲ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਮੰਦਰ ਮੱਥਾ ਟੇਕਣ ਗਈ ਔਰਤ ਨਾਲ ਪੁਜਾਰੀ ਦਾ ਸ਼ਰਮਨਾਕ ਕਾਰਾ! ਹੈਰਾਨ ਕਰੇਗਾ ਪੂਰਾ ਮਾਮਲਾ

ਜਾਣਕਾਰੀ ਮੁਤਾਬਕ ਕੁਲਵੀਰ ਸਿੰਘ ਉਮਰ 24 ਸਾਲ ਪਿੰਡ ਲਖਮੀਰਵਾਲਾ ਮੋਟਰਸਾਈਕਲ ਦੇ ਕੰਮ ਤੋਂ ਵਾਪਸ ਆਪਣੇ ਪਿੰਡ ਲਖਮੀਰਵਾਲਾ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਾਹਨ ਨੇ ਉਸ ’ਚ ਟੱਕਰ ਮਾਰ ਦਿੱਤੀ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News