ਨਸ਼ੇ ਨੇ ਇਕ ਹੋਰ ਘਰ ''ਚ ਵਿਛਾਏ ਸੱਥਰ! ਸ਼ੱਕੀ ਹਾਲਤ ''ਚ ਮਿਲੀ ਨੌਜਵਾਨ ਦੀ ਲਾਸ਼

Wednesday, Aug 07, 2024 - 01:45 PM (IST)

ਲੁਧਿਆਣਾ (ਰਾਜ): ਟਿੱਬਾ ਰੋਡ ਸਥਿਤ ਸੇਰ ਕਲੋਨੀ ਦੇ ਇਕ ਖਾਲੀ ਪਲਾਟ ਵਿਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਦੇ ਕੋਲ ਇਕ ਇੰਜੈਕਸ਼ਨ ਵੀ ਪਿਆ ਹੋਇਆ ਹੈ, ਜਿਸ ਤੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੋ ਸਕਦੀ ਹੈ। 

ਇਹ ਖ਼ਬਰ ਵੀ ਪੜ੍ਹੋ - 'ਪਾਪਾ ਮੈਂ ਪ੍ਰੇਸ਼ਾਨ ਹਾਂ...' 14 ਸਾਲਾ ਮਾਸੂਮ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਿਓ ਨੂੰ ਵੀਡੀਓ ਕਾਲ ਕਰ ਕਹੀਆਂ ਭਾਵੁਕ ਗੱਲਾ

ਫ਼ਿਲਹਾਲ ਥਾਣਾ ਟਿੱਬਾ ਦੀ ਪੁਲਸ ਮੌਕੇ 'ਤੇ ਪਹੁੰਚੀ ਹੈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News