ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲਾਸ਼ ਕੋਲੋਂ ਮਿਲਿਆ ਇਨਜੈਕਸ਼ਨ

Friday, Jul 05, 2024 - 05:35 PM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲਾਸ਼ ਕੋਲੋਂ ਮਿਲਿਆ ਇਨਜੈਕਸ਼ਨ

ਜਲੰਧਰ (ਵਰੁਣ)- ਜਲੰਧਰ ਵਿਖੇ ਪਠਾਨਕੋਟ ਚੌਂਕ ਨੇੜੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦਪੀ ਵਾਸੀ ਸੰਤੋਖਪੁਰਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਕੋਲੋਂ ਇਨਜੈਕਸ਼ਨ ਵੀ ਬਰਾਮਦ ਕੀਤਾ ਹੈ। ਪੁਲਸ ਨੇ ਲਾਸ਼ ਦੀ ਪਛਾਣ ਕਰਕੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾਇਆ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News