ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

03/25/2019 6:13:47 PM

ਜਲੰਧਰ (ਮ੍ਰਿਦੁਲ)— ਇਥੋਂ ਦੇ ਹਰਬੰਸ ਨਗਰ 'ਚੋਂ ਇਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਸਲਨ (27) ਪੁੱਤਰ ਜਗਦੀਸ਼ ਕੁਮਾਰ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਮੁਤਾਬਕ ਅਭਿਸ਼ੇਕ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਮੌਕੇ 'ਤੇ ਪਹੁੰਚੀ ਸਬੰਧਤ ਥਾਣਾ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News