ਜਲੰਧਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ ''ਚ ਸੁੱਟੀ ਲਾਸ਼

Saturday, Apr 27, 2024 - 05:07 PM (IST)

ਜਲੰਧਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ ''ਚ ਸੁੱਟੀ ਲਾਸ਼

ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਆਦਮਪੁਰ ਦੇ ਅਧੀਨ ਪੈਂਦੇ ਅਲਾਵਲਪੁਰ ਵਿਚ ਸ਼ਨੀਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇਕ ਸਿਰ ਕੱਟੀ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਆਦਮਪੁਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਰਿੰਕਾ ਦੇ ਰੂਪ ਵਿਚ ਹੋਈ ਹੈ। 

PunjabKesari

ਇਹ ਵੀ ਪੜ੍ਹੋ- CM ਮਾਨ ਨੇ ਜਲੰਧਰ 'ਚ ਪਵਨ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਪਾਰਟੀ ਛੱਡਣ ਵਾਲਿਆਂ ਲਈ ਆਖੀਆਂ ਵੱਡੀਆਂ ਗੱਲਾਂ

ਸੂਚਨਾ ਮਿਲਣ ਤੋਂ ਬਾਅਦ ਮੌਤੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਦਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਕਰਕੇ ਰਿੰਕਾ ਦਾ ਕਤਲ ਕੀਤਾ ਅਤੇ ਫਿਰ ਉਸ ਸਿਰ ਵੱਢ ਕੇ ਸਿਰ ਨੂੰ ਸਾੜਨ ਮਗਰੋਂ ਲਾਸ਼ ਨੂੰ ਗੰਦੇ ਨਾਲੇ ਵਿਚ ਸੁੱਟ ਦਿੱਤਾ ਗਿਆ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ- ਲਾਈਵ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਕੀਤਾ ਧੰਨਵਾਦ, ਆਖੀਆਂ ਇਹ ਗੱਲਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News