ਜੇਠ ਦੀ ਸ਼ਰਮਨਾਕ ਕਰਤੂਤ, ਘਰ ’ਚ ਇਕੱਲੀ ਛੋਟੇ ਭਰਾ ਦੀ ਪਤਨੀ ਨਾਲ ਟੱਪੀਆਂ ਹੱਦਾਂ

07/12/2022 5:09:41 PM

ਰਾਜਪੁਰਾ (ਮਸਤਾਨਾ) : ਜੇਠ ਵਲੋਂ ਭਰਜਾਈ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਆਹੁਤਾ ਜਦੋਂ ਘਰ ਵਿਚ ਇਕੱਲੀ ਸੀ ਤਾਂ ਉਸ ਦੇ ਜੇਠ ਨੇ ਉਸ ਨਾਲ ਜਬਰ-ਜ਼ਿਨਾਹ ਕਰ ਦਿੱਤਾ। ਜਬਰ-ਜ਼ਿਨਾਹ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਉਸ ਦੇ ਜੇਠ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਾਉਣ ਵਾਲਾ ਗੋਲਡੀ ਬਰਾੜ ਡਰਿਆ, ਏਜੰਸੀਆਂ ਦੇ ਡਰੋਂ ਹੋਇਆ ਅੰਡਰਗਰਾਊਂਡ

ਮਿਲੀ ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨੀਂ ਜਦੋਂ ਉਹ ਘਰ ਵਿਚ ਇਕੱਲੀ ਸੀ ਤਾਂ ਉਸ ਦਾ ਜੇਠ ਲਖਵਿੰਦਰ ਸਿੰਘ ਉਸ ਦੇ ਕਮਰੇ ਵਿਚ ਵੜ ਆਇਆ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਕਾਰਨ ਪੁਲਸ ਨੇ ਪੀੜਤ ਔਰਤ ਦੀ ਸ਼ਿਕਾਇਤ ’ਤੇ ਉਸ ਦੇ ਜੇਠ ਖ਼ਿਲਾਫ ਧਾਰਾ 506, 376 ਅਧੀਨ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਫਰੀਦਕੋਟ ਤੋਂ ਚੰਡੀਗੜ੍ਹ ਥਾਰ ’ਚ ਮੌਜ ਮਸਤੀ ਕਰਨ ਆਇਆ ਮੁੰਡਾ, ਹੋਸ਼ ਤਾਂ ਉਦੋਂ ਉੱਡੇ ਜਦੋਂ ਲਈ ਗੱਡੀ ਦੀ ਤਲਾਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News