ਭਰਾ ਨੇ ਹੀ ਮਾਮੂਲੀ ਗੱਲ ਪਿੱਛੇ ਮਾਰ 'ਤਾ ਭਰਾ, ਪਿਓ ਵੀ ਹੋ ਗਿਆ ਲਹੂ-ਲੁਹਾਨ

Thursday, Sep 19, 2024 - 04:00 PM (IST)

ਭਰਾ ਨੇ ਹੀ ਮਾਮੂਲੀ ਗੱਲ ਪਿੱਛੇ ਮਾਰ 'ਤਾ ਭਰਾ, ਪਿਓ ਵੀ ਹੋ ਗਿਆ ਲਹੂ-ਲੁਹਾਨ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਭਾਗਾ 'ਚ 2 ਸਕੇ ਭਰਾਵਾਂ 'ਚ ਹੋਈ ਮਾਮੂਲੀ ਤਕਰਾਰ ਨੇ ਉਸ ਵੇਲੇ ਖ਼ੌਫ਼ਨਾਕ ਰੂਪ ਧਾਰ ਲਿਆ, ਜਦੋਂ ਦੋਹਾਂ ਭਰਾਵਾਂ 'ਚੋਂ ਇਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਮੂਲੀ ਤਕਰਾਰ ਨੂੰ ਲੈ ਕੇ ਦੋਹਾਂ ਭਰਾਵਾਂ 'ਚ ਲਾਠੀਆਂ ਚੱਲੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਵਿਆਹੁਤਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਇਸ ਦੌਰਾਨ ਇਕ ਭਰਾ 28 ਸਾਲਾ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ। ਉਸ ਦਾ ਪਿਤਾ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਸਾਬਕਾ IAS ਦੀ ਆਲੀਸ਼ਾਨ ਕੋਠੀ 'ਚੋਂ ਮਿਲਿਆ ਹੀਰਿਆਂ ਦਾ ਭੰਡਾਰ! ED ਦੇ ਵੀ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News