ਖ਼ੂਨ ਹੋਇਆ ਸਫ਼ੈਦ, ਜ਼ਮੀਨ ਪਿੱਛੇ ਭਰਾ ਨੇ ਹੀ ਸਕੇ ਭਰਾ ਦਾ ਗੋਲੀ ਮਾਰ ਕੀਤਾ ਕਤਲ

03/28/2024 12:20:56 AM

ਫਤਿਹਗੜ੍ਹ ਸਾਹਿਬ (ਸੁਰੇਸ਼, ਜੋਗਿੰਦਰਪਾਲ)– ਜ਼ਿਲਾ ਫਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੀ ਸਬ-ਡਵੀਜ਼ਨ ਅਮਲੋਹ ਦੇ ਪਿੰਡ ਬੁੱਗਾ ਕਲਾਂ ਵਿਖੇ ਕਥਿਤ ਜ਼ਮੀਨੀ ਵਿਵਾਦ ਕਾਰਨ ਕੁਲਦੀਪ ਸਿੰਘ ਪੁੱਤਰ ਬੰਤ ਸਿੰਘ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਪਣੇ ਹੀ ਸਕੇ ਭਰਾ ਹਰਭਜਨ ਸਿੰਘ ਦਾ ਕਤਲ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਨਾਰਾਜ਼ਗੀ ਦੇ ਕੀ ਕਾਰਨ ਰਹੇ?

ਪੁਲਸ ਪਾਰਟੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜ ਗਈ ਤੇ ਬਾਰੀਕੀ ਨਾਲ ਜਾਂਚ ਅਰੰਭ ਕਰ ਦਿੱਤੀ ਹੈ।

ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News