BSF ਨੂੰ ਮਿਲੀ ਵੱਡੀ ਸਫਲਤਾ, ਤਲਾਸ਼ੀ ਮੁਹਿੰਮ ਦੌਰਾਨ 35 ਕਰੋੜ ਦੀ ਹੈਰੋਇਨ ਬਰਾਮਦ

Thursday, Jan 20, 2022 - 04:12 PM (IST)

BSF ਨੂੰ ਮਿਲੀ ਵੱਡੀ ਸਫਲਤਾ, ਤਲਾਸ਼ੀ ਮੁਹਿੰਮ ਦੌਰਾਨ 35 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ) : ਅੰਮ੍ਰਿਤਸਰ ਸੈਕਟਰ ’ਚ ਬੀ. ਐੱਸ. ਐੱਫ. ਨੇ ਇਕ ਜ਼ਬਰਦਸਤ ਤਲਾਸ਼ੀ ਮੁਹਿੰਮ ਦੌਰਾਨ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀਤੇ ਦਿਨ ਬੀ. ਐੱਸ. ਐੱਫ. ਨੇ ਇਕ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟਿਆ ਸੀ, ਜਿਸ ਦੇ ਨਾਲ ਰੱਸੀਆਂ ਨਾਲ ਬੰਨ੍ਹੀਆਂ ਹੋਈਆਂ ਸਨ। ਬੀ. ਐੱਸ. ਐੱਫ. ਨੂੰ ਪਤਾ ਲੱਗ ਗਿਆ ਸੀ ਕਿ ਡਰੋਨ ਜ਼ਰੀਏ ਹੈਰੋਇਨ ਜਾਂ ਆਰ. ਡੀ. ਐਕਸ ਦੀ ਖੇਪ ਸੁੱਟੀ ਗਈ ਹੈ, ਜਿਸ ਤੋਂ ਬਾਅਦ ਹੀ ਤਲਾਸ਼ੀ ਜਾਰੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ, ਹਰ ਪੱਖ 'ਤੇ ਖੁੱਲ੍ਹ ਕੇ ਬੋਲੇ (ਵੀਡੀਓ)


author

Manoj

Content Editor

Related News