ਪੰਜਾਬ ਦੇ ਬਜਟ ''ਚ ਖੇਡਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਬੋਲੋ ਹਰਪਾਲ ਚੀਮਾ

Wednesday, Mar 26, 2025 - 11:20 AM (IST)

ਪੰਜਾਬ ਦੇ ਬਜਟ ''ਚ ਖੇਡਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਬੋਲੋ ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ 'ਚ ਪਹਿਲੀ ਵਾਰ ਇਕ ਮੈਗਾ ਸਪੋਰਟਸ ਪਹਿਲ ਕਦਮੀ ਕਰ ਰਹੇ ਹਾਂ, ਜਿਸ ਦਾ ਨਾਂ ਹੈ 'ਖੇਡਦਾ ਪੰਜਾਬ, ਬਦਲਦਾ ਪੰਜਾਬ'। ਉਨ੍ਹਾਂ ਕਿਹਾ ਕਿ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਆਉਣ ਵਾਲੇ ਸਾਲ 'ਚ ਸਾਡੀਆਂ ਕੋਸ਼ਿਸ਼ਾਂ ਪੰਜਾਬ ਨੂੰ ਖੇਡਾਂ ਦੇ ਉੱਤਮ ਕੇਂਦਰ ਵਜੋਂ ਸਥਾਪਿਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।


author

Babita

Content Editor

Related News