ਪੰਜਾਬ ''ਚ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਹੋਵੇਗਾ ਐਲਾਨ! CM ਮਾਨ ਨੇ ਸੱਦੀ ਕੈਬਨਿਟ ਮੀਟਿੰਗ
Sunday, Mar 02, 2025 - 09:35 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ’ਚ ਹਨ। ਸਰਕਾਰ ਨੇ 3 ਮਾਰਚ ਨੂੰ ਮੁੜ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੈਕਟਰ-2 ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮੀਟਿੰਗ ’ਚ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ ਸਾਵਧਾਨ ! ਬਦਲ ਗਏ ਨਿਯਮ, ਕਿਤੇ ਫਸ ਨਾ ਜਾਇਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8