ਬਜਟ ਇਜਲਾਸ: ਮਨਪ੍ਰੀਤ ਬਾਦਲ ਵਲੋਂ 2 ਨਵੀਆਂ ਜੇਲ੍ਹਾਂ ਬਣਾਉਣ ਦਾ ਐਲਾਨ
Monday, Mar 08, 2021 - 05:50 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦਾ ਅੱਜ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੂਬੇ ਦੀ ਜਨਤਾ ਲਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 2 ਨਵੀਂਆਂ ਜੇਲ੍ਹਾਂ ਬਣਾਉਣ ਦਾ ਵੱਡਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵਾਂਸ਼ਹਿਰ 'ਚ ਪੁਲਸ ਲਾਈਨ ਬਣਾਉਣ ਦਾ ਐਲਾਨ ਵੀ ਕੀਤਾ ਹੈ।