ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ (ਵੀਡੀਓ)
Monday, Mar 24, 2025 - 11:59 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ 'ਚ ਪ੍ਰਸ਼ਨਕਾਲ ਚੱਲ ਰਿਹਾ ਹੈ। ਵਿਧਾਨ ਸਭਾ ਦੇ ਅੱਜ ਹੰਗਾਮੇਦਾਰ ਰਹਿਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
ਇਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਬਠਿੰਡਾ, ਪਟਿਆਲਾ, ਮੋਹਾਲੀ, ਲੁਧਿਆਣਾ, ਐੱਸ. ਬੀ. ਐੱਸ. ਨਗਰ ਅਤੇ ਅੰਮ੍ਰਿਤਸਰ 'ਚ ਟਰੋਮਾ ਸੈਂਟਰਾਂ 'ਚ ਸਾਰੀ ਸਹੂਲਤ ਮੁਹੱਈਆ ਹੈ।
ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8