''ਨੇਤਾ ਜੀ ਸਤਿ ਸ੍ਰੀ ਅਕਾਲ'' ''ਚ ਦੇਖੋ ਅਕਾਲੀ ਆਗੂ ਬੰਟੀ ਰੋਮਾਣਾ ਨਾਲ ਪੂਰਾ ਸ਼ੋਅ (ਵੀਡੀਓ)

Monday, Jul 19, 2021 - 09:17 AM (IST)

ਜਲੰਧਰ : 'ਜਗ ਬਾਣੀ' ਦੇ ਬਹੁਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਫਰੀਦਕੋਟ ਤੋਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਖ਼ਾਸ ਗੱਲਬਾਤ ਕੀਤੀ ਗਈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਜਿੱਥੇ ਉਨ੍ਹਾਂ ਨੂੰ ਸਿਆਸਤ ਬਾਰੇ ਤਿੱਖੇ ਸਵਾਲ ਪੁੱਛੇ ਗਏ, ਉੱਥੇ ਹੀ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀ ਅਣਸੁਣੀ ਕਹਾਣੀ ਵੀ ਸਾਂਝੀ ਕੀਤੀ ਗਈ। 


author

Babita

Content Editor

Related News