ਪੰਜਾਬ ''ਚ ਵੱਡਾ ਹਾਦਸਾ ! ਇੱਟਾਂ ਨਾਲ ਭਰੀ ਟਰਾਲੀ ''ਚ ਵੱਜੀ ਸਵਾਰੀਆਂ ਨਾਲ ਭਰੀ ਬੱਸ, ਦੇਖੋ ਵੀਡੀਓ
Monday, Jan 05, 2026 - 09:18 PM (IST)
ਪੱਟੀ, (ਸੰਦੀਪ ਸਿੰਘ) : ਅੰਮ੍ਰਿਤਸਰ-ਬਠਿੰਡਾ ਹਾਈਵੇਅ 'ਤੇ ਹਰੀਕੇ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਈਵੇਅ 'ਤੇ ਦੋ ਬੱਸਾਂ ਦੀ ਇੱਟਾਂ ਨਾਲ ਲੱਦੇ ਹੋਏ ਇੱਕ ਟਰੈਕਟਰ-ਟਰਾਲੇ ਨਾਲ ਭਿਆਨਕ ਟੱਕਰ ਹੋ ਗਈ।
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਦੌਰਾਨ ਬੱਸਾਂ ਵਿੱਚ ਸਵਾਰ ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਈ।
ਇਸ ਲਿੰਕ 'ਤੇ ਕਲਿੱਕ ਕਰਕੇ ਦੇਖੋ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
