ਬੱਸ ਤੇ ਟਰੱਕ ਦੀ ਭਿਆਨਕ ਟੱਕਰ ''ਚ ਇਕ ਦੀ ਮੌਤ, ਤਿੰਨ ਜ਼ਖਮੀ

11/21/2017 7:26:43 PM

ਗੁਰਦਾਸਪੁਰ - ਦੀਨਨਾਨਗਰ ਮੋੜ 'ਤੇ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਦੀ ਮੌਤ ਤਿੰਨ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

PunjabKesari
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਤੇ ਪੁਲਸ ਨੇ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ। 


Related News