ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
Monday, Jun 16, 2025 - 06:34 PM (IST)
ਲੁਧਿਆਣਾ : ਲੁਧਿਆਣਾ ਪੱਛਮੀ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਅਤੇ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਸ਼ਮੂਲੀਅਤ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭੁਪੇਸ਼ ਬਘੇਲ ਅਤੇ ਹੋਰ ਪ੍ਰਮੁੱਖ ਪਾਰਟੀ ਮੈਂਬਰਾਂ ਦੀ ਮੌਜੂਦਗੀ ਵਿਚ ਹੋਈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
