ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ

Saturday, Mar 21, 2026 - 11:18 AM (IST)

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਅੰਮ੍ਰਿਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖ਼ੁਦਕੁਸ਼ੀ ਕਰ ਲਈ ਹੈ। ਗਗਨਦੀਪ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿਚ ਉਨ੍ਹਾਂ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਸਿੱਧੇ ਤੌਰ 'ਤੇ ਨਾਮ ਲਿਆ ਹੈ। ਜਿਸ ਤੋਂ ਤੁਰੰਤ ਬਾਅਦ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਹੋ ਗਿਆ ਹੈ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ


author

Gurminder Singh

Content Editor

Related News