ਕੈਬਨਿਟ ਮੰਤਰੀ ਧਰਮਸੋਤ ਨੇ ਪਰਿਵਾਰ ਸਮੇਤ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Tuesday, Apr 14, 2020 - 01:39 AM (IST)

ਕੈਬਨਿਟ ਮੰਤਰੀ ਧਰਮਸੋਤ ਨੇ ਪਰਿਵਾਰ ਸਮੇਤ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

ਚੰਡੀਗੜ੍ਹ, (ਕਮਲ)— ਮੁੱਖ ਮੰਤਰੀ ਵੱਲੋਂ ਕੀਤੀ ਗਈ ਅਪੀਲ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਆਪਣੇ ਨਿਵਾਸ ਸਥਾਨ 'ਤੇ ਸਮੁੱਚੇ ਪਰਿਵਾਰ ਸਮੇਤ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਕਿ ਸਮੁੱਚੀ ਖਲਕਤ ਅੰਦਰ ਫੈਲੀ ਕੋਰੋਨਾ ਮਹਾਮਾਰੀ ਤੋਂ ਸਭ ਦਾ ਬਚਾਅ ਰੱਖੋ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਆਪਣੇ ਘਰਾਂ ਅੰਦਰ ਹੀ ਰਹਿ ਕੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਸੋਸ਼ਲ ਡਿਸਟੈਂਸ ਰੱਖਣ।


author

KamalJeet Singh

Content Editor

Related News