ਅਹਿਮ ਖ਼ਬਰ : ਕੈਬਨਿਟ ਮੰਤਰੀ ਹਰਜੋਤ ਬੈਂਸ ਹੋਏ ਕੋਰੋਨਾ ਪਾਜ਼ੇਟਿਵ, ਕੀਤੀ ਇਹ ਅਪੀਲ

Tuesday, Jul 26, 2022 - 06:06 PM (IST)

ਅਹਿਮ ਖ਼ਬਰ : ਕੈਬਨਿਟ ਮੰਤਰੀ ਹਰਜੋਤ ਬੈਂਸ ਹੋਏ ਕੋਰੋਨਾ ਪਾਜ਼ੇਟਿਵ, ਕੀਤੀ ਇਹ ਅਪੀਲ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਖ਼ਿਆਲ ਰੱਖਣ। ਦੱਸ ਦੇਈਏ ਕਿ ਹਰਜੋਤ ਸਿੰਘ ਬੈਂਸ ਕਾਫ਼ੀ ਨਜ਼ਰ ਆ ਰਹੇ ਹਨ ਅਤੇ 23 ਜੁਲਾਈ ਨੂੰ ਉਹ ਬਹਿਬਲ ਕਲਾਂ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ

PunjabKesari

ਉਹ ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਨਾਲ ਦੁੱਖ ਪ੍ਰਗਟ ਕਰਨ ਵੀ ਪਹੁੰਚੇ ਸਨ।

ਇਹ ਖ਼ਬਰ ਵੀ ਪੜ੍ਹੋ :ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 31 ਜੁਲਾਈ ਨੂੰ ਕਰੇਗਾ ਟਰੇਨਾਂ ਦਾ ਚੱਕਾ ਜਾਮ


author

Manoj

Content Editor

Related News